ਅੱਜ ਹਲਕਾ ਕਾਦੀੱਆਂ ਦੇ ਪਿੰਡ ਕਿਸ਼ਨਪੁਰ ਵਿਖੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਵਿਕਾਸ ਕਾਰਜਾਂ ਦੇ ਨੀਂਹ ਪੱਥਰਾਂ ਦਾ ਉਦਘਾਟਨ ਕੀਤਾ ।

ਗੁਰਦਾਸਪੁਰ ਪੰਜਾਬ ਮਾਝਾ


ਇਸ ਮੌਕੇ ਪਿੰਡ ਦੇ ਸਰਕਾਰੀ ਪ੍ਰਇਮਰੀ ਸਕੂਲ ਵਿੱਚ ਇੰਟਰਲੌਕ ਟਾਈਲਾਂ ਲਗਾਉਣ ਅਤੇ ਪਿੰਡ ਕਿਸ਼ਨਪੁਰ ਤੋ ਡੇਰਿਆਂ ਦੀ ਲਿੰਕ ਸੜਕ ਦਾ ਨੀਂਹ ਪੱਥਰਾਂ ਦਾ ਉਦਘਾਟਨ ਕੀਤਾ । ਇਸ ਮੌਕੇ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਦੇ ਸਮਾਨ ਦੀਆਂ ਕਿੱਟਾਂ ਦਿੱਤੀਆਂ । ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਕਾਦੀਆਂ ਸ. ਮੋਹਨ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਕਾਹਨੂੰਵਾਨ ਸ. ਜਸਪਾਲ ਸਿੰਘ, ਕੁਲਵਿੰਦਰ ਸਿੰਘ ,ਜਗਮਿੰਦਰ ਸਿੰਘ, ਮਨਜੀਤ ਸਿੰਘ , ਸਤਪਾਲ ਮਸੀਹ, ਛੱਤਰੰਜਨ ਸਿੰਘ , ਲਖਵਿੰਦਰ ਸਿੰਘ, ਬਲਬੀਰ ਸਿੰਘ ਧਾਵੇ, ਸਲਿੰਦਰ ਸਿੰਘ, ਸੋਹਣ ਸਿੰਘ, ਅਵਤਾਰ ਸਿੰਘ, ਕਰਨੈਲ ਸਿੰਘ, ਨਿਰੰਜਨ ਸਿੰਘ, ਗੁਰਦੀਪ ਸਿੰਘ, ਹਰਦੀਪ ਸਿੰਘ ਆਦਿ ਹਾਜਰ ਸਨ ।

Leave a Reply

Your email address will not be published. Required fields are marked *