ਮਾਨਯੋਗ ਵਿਸ਼ੇਸ ਮੁੱਖ ਸਕੱਤਰ, ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ,ਪੰਜਾਬ,ਚੰਡੀਗੜ੍ਹ ਜੀ ਵੱਲੋ ਸ੍ਰੀਮਤੀ ਜਸਮੀਤ ਕੌਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦੀਨਾਨਗਰ ਦੀ ਪਦ ਉਨਤੀ ਕਰਨ ਉਪਰੰਤ ਬਤੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ ਵਿਖੇ ਨਿਯੁਕਤ ਕੀਤਾ ਗਿਆ ਹੈ। ਸ੍ਰੀਮਤੀ ਜਸਮੀਤ ਕੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ ਵੱਲੋ ਬਤੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ ਦਾ ਮਿਤੀ 30.8.2024 ਨੂੰ ਚਾਰਜ ਸੰਭਾਲ ਲਿਆ ਗਿਆ ਹੈ।
