
ਅਤੇ ਉਨਾਂ ਨੇ ਮੀਟਿੰਗ ਵਿੱਚ ਗੱਲ ਕਰਦਿਆਂ ਦੱਸਿਆ ਕਿ ਆਰੀਆ ਸਮਾਜ ਬਰਨਾਲਾ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸ਼ਵ ਸ਼ਾਂਤੀ ਜਗ ਕਰਵਾਇਆ ਗਿਆ ਜਿਸ ਵਿੱਚ 51 ਹਵਣ ਕੁੰਡ ਲਗਾਏਗੇ ਪਿੰਡ ਅਤੇ ਸ਼ਹਿਰ ਦੇ ਵੱਖ-ਵੱਖ ਪਰਿਵਾਰਾਂ ਨੇ ਹਵਣ ਕੀਤਾ ਅਤੇ ਮੀਟਿੰਗ ਵਿੱਚ ਆਏ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਉਨਾਂ ਨੇ ਕਿਹਾ ਕਿ ਅਗਲੇ ਸਾਲ ਵੀ ਅਸੀਂ ਇਸੇ ਹੀ ਤਰ੍ਹਾਂ ਵਿਸ਼ਵ ਦੀ ਸ਼ਾਂਤੀ ਲਈ ਜੱਗ ਕਰਦੇ ਰਵਾਂਗੇ |