ਗੁਰਦਾਸਪੁਰ ਤੋਂ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸਕੱਤਰ ਕਿਸਾਨ ਵਿੰਗ ਸ ਕਸ਼ਮੀਰ ਸਿੰਘ ਵਾਹਲਾ ਨੂੰ ਪਾਰਟੀ ਹਾਈਕਮਾਂਡ ਵੱਲੋਂ ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਿਟਡ ਦੇ ਡਾਇਰੈਕਟਰ ਲਗਾਇਆ ਗਿਆ ਇਸ ਮੌਕੇ ਤੇ ਉਹਨਾਂ ਪਾਰਟੀ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ, ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਜੀ, ਸਟੇਟ ਇੰਚਾਰਜ ਮੁਨੀਸ਼ ਸਿਸੋਦੀਆ ਜੀ, ਪਾਰਟੀ ਪ੍ਰਧਾਨ ਅਮਨ ਅਰੋੜਾ ਜੀ, ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਜੀ, ਸਮੁੱਚੀ ਪਾਰਟੀ ਹਾਈਕਮਾਂਡ ਅਤੇ ਸਾਰੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਉਹਨਾਂ ਕਿਹਾ ਕੇ ਉਹ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸਰਕਾਰ ਦੀ ਨੀਤੀਆਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨਗੇ
