ਯੂਥ ਅਕਾਲੀ ਦਲ ਗੁਰਦਾਸਪੁਰ ਦੇ ਆਗੂਆਂ ਨੇ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਦਾ ਇਹ ਜੋ ਫੈਸਲਾ ਹੈ ਅਸੀਂ ਇਸ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ ਤੇ ਸਰਦਾਰ ਗੁਰਬਚਨ ਸਿੰਘ ਬੱਬੇਹਾਲੀ ਜੀ ਨੂੰ ਵੀ ਵਧਾਈ ਦੇਂਦੇ ਹਾਂ ਅਸੀਂ ਆਸ ਕਰਦੇ ਹਾਂ ਕਿ ਬੱਬੇਹਾਲੀ ਜੀ ਨੂੰ ਜੋ ਜ਼ਿੰਮੇਵਾਰੀ ਦਿੱਤੀ ਹੈ ਉਸ ਨੂੰ ਉਹ ਤਨ ਦੇਹੀ ਨਾਲ ਨਿਭਾਉਣ ਨਿਭਾਉਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨ ਵਿਚ ਆਪਣਾ ਯੋਗਦਾਨ ਦੇਣਗੇ
ਯੂਥ ਆਗੂ ਸਰਦਾਰ ਪਰਮਪ੍ਰੀਤ ਸਿੰਘ ਅਤੇ ਸਰਦਾਰ ਹਰਪ੍ਰੀਤ ਸਿੰਘ ।
