ਦੇਸ਼ ਭਰ ਵਿਚ ਕ੍ਰਿਸਮਸ ਡੈ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਜਿਸ ਦੇ ਸਬੰਧ ਵਿਚ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਲਾਨੌਰ ਦੇ ਅਧੀਨ ਆਉਂਦੇ ਪਿੰਡ ਖੁਸ਼ੀਪੁਰ ਵਿੱਚ ਬੜੀ ਧੂਮ ਧਾਮ ਨਾਲ ਸ਼ੋਭਾ ਯਾਤਰਾ ਕੱਢੀ ਗਈ ਇਹ ਸ਼ੋਭਾ ਯਾਤਰਾ ਦੇ ਸਬੰਧੀ ਵਿੱਚ ਵੱਖ-ਵੱਖ ਥਾਵਾਂ ਤੇ ਲੰਗਰ ਲਾਏ ਗਏ ਇਸ ਮੌਕੇ ਫਾਦਰ ਨੇ ਦੇਸ਼-ਵਿਦੇਸ਼ ਵਿਚ ਵੱਸ ਰਹੇ ਪੰਜਾਬੀ ਲੋਕਾਂ ਨੂੰ ਕ੍ਰਿਸਮਸ ਡੈ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ,ਬਾਈਟ ਗੁਰਦਾਸਪੁਰ ਪੰਜਾਬ ਮਾਝਾ December 24, 2022December 24, 2022proaisa newsLeave a Comment on ਦੇਸ਼ ਭਰ ਵਿਚ ਕ੍ਰਿਸਮਸ ਡੈ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਜਿਸ ਦੇ ਸਬੰਧ ਵਿਚ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਲਾਨੌਰ ਦੇ ਅਧੀਨ ਆਉਂਦੇ ਪਿੰਡ ਖੁਸ਼ੀਪੁਰ ਵਿੱਚ ਬੜੀ ਧੂਮ ਧਾਮ ਨਾਲ ਸ਼ੋਭਾ ਯਾਤਰਾ ਕੱਢੀ ਗਈ ਇਹ ਸ਼ੋਭਾ ਯਾਤਰਾ ਦੇ ਸਬੰਧੀ ਵਿੱਚ ਵੱਖ-ਵੱਖ ਥਾਵਾਂ ਤੇ ਲੰਗਰ ਲਾਏ ਗਏ ਇਸ ਮੌਕੇ ਫਾਦਰ ਨੇ ਦੇਸ਼-ਵਿਦੇਸ਼ ਵਿਚ ਵੱਸ ਰਹੇ ਪੰਜਾਬੀ ਲੋਕਾਂ ਨੂੰ ਕ੍ਰਿਸਮਸ ਡੈ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ,ਬਾਈਟ ਰਿਪੋਟਰ ਲਵਪ੍ਰੀਤ ਸਿੰਘ ਖੁਸ਼ੀਪੁਰ