ਭੁਲੱਥ / ਕਪੂਰਥਲਾ 28 ਦਸੰਬਰ (ਮਨਜੀਤ ਸਿੰਘ ਚੀਮਾ ) ਬੇਗੋਵਾਲ ਵਿਖੇ
ਸਤਿਕਾਰਯੋਗ ਬਾਬਾ ਮੱਖਣ ਸ਼ਾਹ ਲੁਬਾਣਾ ਜੀ ਦੇ ਯਾਦਗਾਰੀ ਗੇਟ ਦਾ ਉਦਘਾਟਨ ਸਮਾਰੋਹ ਮਾਨਯੋਗ ਸਰਦਾਰ ਭਗਵੰਤ ਸਿੰਘ ਮਾਨ ਜੀ (ਮੁੱਖ ਮੰਤਰੀ) ਪੰਜਾਬ ਦੀ ਯੋਗ ਅਤੇ ਗਤੀਸ਼ੀਲ ਰਹਿਨੁਮਾਈ ਹੇਠ ਰਣਜੀਤ ਸਿੰਘ ਰਾਣਾ ਹਲਕਾ ਇੰਚਾਰਜ ਭੁਲੱਥ ਵੱਲੋਂ ਹਲਕਾ ਭੁਲੱਥ ਵਾਸੀਆਂ ਦੀ ਹਾਜ਼ਰੀ ਵਿਚ ਕੀਤਾ ਗਿਆ,ਇਸ ਮੌਕੇ ਰਣਜੀਤ ਸਿੰਘ ਰਾਣਾ ਨੇ ਆਖਿਆ ਕਿ ਬਾਬਾ ਮੱਖਣ ਸ਼ਾਹ ਲੁਬਾਣਾ ਦਾ ਨਾਮ […]
Read More